ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਨਹੀਂ ਆਉਣਗੀਆਂ ਇਹ ਰੇਲਾਂ

ਜਲੰਧਰ : ਪੰਜਾਬ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਪਿਛਲੇ ਕੁਝ ਦਿਨਾਂ ਤੋਂ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਪੂਰੇ ਸਟੇਸ਼ਨ ਨੂੰ ਦੁਬਾਰਾ ਬਣਾਇਆ ਜਾ ਰਿਹਾ ਹੈ। ਜਿਸ ਕਾਰਨ ਰੇਲਵੇ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੀ ਸਭ...