ਪੰਜਾਬ 'ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਜਲੰਧਰ ਸੀਟ ਲਈ ਹੋਵੇਗੀ ਚੋਣ

ਪੰਜਾਬ ਦੀ ਜਲੰਧਰ ਸੀਟ 'ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਪੱਛਮੀ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫ਼ਾ ਦੇ ਦਿੱਤਾ ਸੀ।