ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੋਲ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਨੌਜਵਾਨ ਦੀ ਮੌਕੇ 'ਤੇ ਹੋਈ ਮੌਤ ਤੇ ਤਿੰਨ ਜ਼ਖ਼ਮੀ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੋਲ ਭਿਆਨਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐਂਤਵਾਰ ਰਾਤ ਨੂੰ ਜਲੰਧਰ ਨੈਸ਼ਨਲ ਹਾਈਵੇਅ 'ਤੇ ਲਵਲੀ ਯੂਨੀਵਰਸਿਟੀ ਨੇੜੇ ਸਥਿਤ ਬਰਗਰ ਕਿੰਗ ਨੇੜੇ ਦੋ ਵਾਹਨਾਂ ਅਤੇ ਇੱਕ ਬਾਈਕ ਦੀ ਟੱਕਰ ਹੋ...