13 Jan 2024 5:25 AM IST
ਗੁਰਦਾਸਪੁਰ, 13 ਜਨਵਰੀ, ਨਿਰਮਲ : ਜੰਮੂ ਕਸ਼ਮੀਰ ਵਿਚ ਡਿਊਟੀ ਨਿਭਾਉਂਦੇ ਹੋਏ ਗੁਰਦਾਸਪੁਰ ਦਾ ਨੌਜਵਾਨ ਸ਼ਹੀਦ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ’ਤੇ ਡੂੰਘੇ...