ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਅੱਤਵਾਦੀ ਹਮਲਾ, ਸੈਲਾਨੀ ਦੀ ਮੌਤ

ਜੰਮੂ : ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਨੇ ਸੈਲਾਨੀਆਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਇਕ ਸੈਲਾਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਸੈਲਾਨੀ ਦਾ ਪਹਿਲਾਂ ਨਾਮ ਪੁੱਛਿਆ ਅਤੇ ਫਿਰ ਉਸ...