Begin typing your search above and press return to search.

You Searched For "jammukashmir"

ਬਾਰਾਮੂਲਾ ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ

ਬਾਰਾਮੂਲਾ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ

ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ 3 ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਦੀ ਕਾਰਵਾਈ ਜਾਰੀ ਹੈ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਜੰਮੂ ਪੁਲਿਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਆਪਰੇਸ਼ਨ ਜਾਰੀ ਹੈ।

ਤਾਜ਼ਾ ਖਬਰਾਂ
Share it