ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਛੇਵੀਂ ਸੂਚੀ ਕੀਤੀ ਜਾਰੀ

ਜੰਮੂ-ਕਸ਼ਮੀਰ : ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਆਰਐਸ ਪਠਾਨੀਆ ਊਧਮਪੁਰ ਪੂਰਬੀ ਤੋਂ...