ਜੰਮੂ ਕਸ਼ਮੀਰ ਚੋਣ ਨਤੀਜੇ : ਜਨਤਾ ਨੇ ਉਮੀਦ ਤੋਂ ਵੱਧ ਸਮਰਥਨ ਦਿੱਤਾ : ਉਮਰ ਅਬਦੁੱਲਾ

ਜੰਮੂ ਕਸ਼ਮੀਰ : ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਇੰਡੀਆ ਅਲਾਇੰਸ ਨੇ 48 ਸੀਟਾਂ ਜਿੱਤ ਕੇ ਬਹੁਮਤ ਵਾਲੀ ਸਰਕਾਰ ਬਣਾਉਣ ਦਾ ਰਸਤਾ ਸਾਫ਼ ਕਰ ਲਿਆ ਹੈ, ਜਦਕਿ ਭਾਜਪਾ 29 ਸੀਟਾਂ ਜਿੱਤ ਕੇ ਵਿਧਾਨ ਸਭਾ ਵਿੱਚ ਦੂਜੀ ਸਭ ਤੋਂ ਵੱਡੀ...