ਖਨੌਰੀ ਬਾਰਡਰ ਜਾਣਗੇ ਜੇਡੀਯੂ ਪੰਜਾਬ ਇਕਾਈ ਦੇ ਆਗੂ

ਜਨਤਾ ਦਲ (ਯੂ) ਪੰਜਾਬ ਯੂਨਿਟ ਦੀ ਮੀਟਿੰਗ ਪਾਰਟੀ ਦੇ ਸੂਬਾਈ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੂਬਾ ਸਿਆਸੀ ਮਾਮਲਿਆ ਦੀ ਕਮੇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ’ਚ ਅਹਿਮ ਮੁੱਦਿਆ ’ਤੇ ਵਿਚਾਰ ਚਰਚਾ...