ਟਰੰਪ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦਾ ਸਿਹਰਾ ਲੈਣ ਤੋਂ ਪਹਿਲੀ ਵਾਰ ਕੀਤਾ ਇਨਕਾਰ

ਟਰੰਪ ਨੇ ਇਹ ਵੀ ਕਿਹਾ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਦੁਸ਼ਮਣੀ ਖਤਮ ਕਰ ਦਿੰਦੇ ਹਨ, ਤਾਂ ਅਮਰੀਕਾ ਉਨ੍ਹਾਂ ਨਾਲ ਵਪਾਰ ਵਧਾਏਗਾ।