ਜਸ਼ਨਦੀਪ ਸਿੰਘ ਨੇ ਭਾਰਤੀ ਸੈਨਾ ਵਿੱਚ ਲੈਫਟੀਨੇੈਂਟ ਬਣ ਕੇ ਆਪਣੇ ਪਰਿਵਾਰ ਸਮੇਤ ਪੂਰੇ ਸ਼ਹਿਰ ਦਾ ਕੀਤਾ ਨਾਮ ਰੌਸ਼ਨ

ਅੰਮ੍ਰਿਤਸਰ ਤੋਂ ਇੱਕ ਮਾਣ ਭਰੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਹਿਰ ਦੇ ਨੌਜਵਾਨ ਜਸ਼ਨਦੀਪ ਸਿੰਘ ਨੇ ਭਾਰਤੀ ਸੈਨਾ ਵਿੱਚ ਲੈਫਟੀਨੇਟ ਬਣ ਕੇ ਆਪਣੇ ਪਰਿਵਾਰ ਸਮੇਤ ਪੂਰੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਖ਼ਾਸ ਗੱਲ ਇਹ ਹੈ ਕਿ ਜਸ਼ਨਦੀਪ ਸਿੰਘ ਇੱਕ...