ਪੰਜਾਬੀ ਟਰੱਕ ਡਰਾਈਵਰ ਨੇ ਮੁੜ ਮੰਗੀ ਕੈਨੇਡਾ ਦੀ ਪੀ.ਆਰ.

ਕੈਨੇਡੀਅਨ ਇਤਿਹਾਸ ਦੇ ਸਭ ਤੋਂ ਖ਼ਤਰਨਾਕ ਹਾਦਸਿਆਂ ਵਿਚੋਂ ਇਕ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ ਵੱਲੋਂ ਪਰਮਾਨੈਂਟ ਰੈਜ਼ੀਡੈਂਟ ਦਾ ਰੁਤਬਾ ਬਹਾਲ ਕਰਨ ਦੀ ਅਰਜ਼ੀ ਦਾਇਰ ਕੀਤੀ ਗਈ ਹੈ।