ਬ੍ਰੈਕਿੰਗ : ਜਸਵੀਰ ਸਿੰਘ ਗੜ੍ਹੀ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ।