"ਸਿੱਖ ਕੌਮ ਦੀ ਚੁੱਪ ਅਤੇ ਹਲੀਮੀ ਦਾ ਇਮਤਿਹਾਨ ਨਾ ਲਵੇ ਸੁਖਬੀਰ ਧੜਾ"

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ ਅਤੇ ਐਸਜੀਪੀਸੀ ਮੈਂਬਰਾਂ ਜਥੇ: ਸੁਰਿੰਦਰ ਸਿੰਘ ਭੁਲੇਵਾਲ, ਭਾਈ ਮਨਜੀਤ ਸਿੰਘ, ਕਰਨੈਲ ਸਿੰਘ ਪੰਜੋਲੀ, ਸਤਵਿੰਦਰ ਸਿੰਘ ਟੌਹੜਾ...