ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ : ਜਥੇਦਾਰ ਗੜਗੱਜ

ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਲੋਕਾਂ ਵੱਲੋਂ ਪੁਲਿਸ ਦੀ ਹਾਜ਼ਰੀ ਵਿੱਚ ਸਿੱਖ ਤੇ ਪੰਜਾਬੀ ਨੌਜਵਾਨਾਂ ਵੱਲੋਂ ਲਗਾਏ ਸਿੱਖ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਣ ਅਤੇ ਪੈਰਾਂ ਹੇਠ ਮਿੱਧਣ ਦੇ ਮਾਮਲੇ ਵਿੱਚ ਸਿੰਘ...