ਗ਼ਰੀਬ ਸਿੱਖਾਂ ਦੀ ਬਾਂਹ ਫੜਨਗੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਿਹੰਗ ਜਥੇਬੰਦੀਆਂ ਵੱਲੋਂ ਜਥੇਦਾਰ ਗੜਗੱਜ ਦਾ ਸਨਮਾਨ ਕੀਤਾ ਗਿਆ। ਇਸ...