ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਿਸਾਨਾਂ ਦਾ ਸਮਰਥਨ

ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਪੰਜਾਬ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ, ਉਥੇ ਹੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ...