ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਲਈ ਵਰਕਿੰਗ ਕਮੇਟੀ ਕਿਉਂ ਨਹੀ ਬੁਲਾਈ : ਵਡਾਲਾ

ਸ਼੍ਰੋਮਣੀ ਅਕਾਲੀ ਦਲ ਤੇ ਕਾਬਜ਼ ਸੁਖਬੀਰ ਬਾਦਲ ਵਾਲੀ ਧਿਰ ਵੱਲੋਂ ਚਾਲੀ ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸਿਆਸੀ ਕਾਨਫਰੰਸ ਦਾ ਐਲਾਨ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ...