ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਜਥੇਦਾਰ ਅਕਾਲ ਤਖ਼ਤ ਨਾਲ ਮੁਲਾਕਾਤ

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਵੱਲੋਂ ਇਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਤਾਂ ਜੋ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ...