15 Feb 2025 5:18 PM IST
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪਰਵਾਸੀ ਭਾਰਤੀਆਂ ਦਾ ਦੂਜਾ ਜਹਾਜ਼ ਰਾਤੀਂ 10 ਵਜੇ ਅੰਮ੍ਰਿਤਸਰ ਦੇ ਹਵਾਈ ਅੱਡੇ ਪਹੁੰਚ ਰਿਹਾ ਏ, ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਸ਼ਾਮਲ ਨੇ। ਬਹੁਤ ਸਾਰੇ ਮਾਪਿਆਂ ਨੂੰ ਹਾਲੇ ਤੱਕ ਨਹੀਂ ਪਤਾ ਕਿ ਉਨ੍ਹਾਂ...