ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਾਕਿਸਤਾਨ ਤੋਂ ਵਾਪਸ ਪਰਤੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਗਿਆ ਜੱਥਾ ਅੱਜ ਵਾਪਸ ਭਾਰਤ ਪਰਤ ਆਇਆ। ਇਸ ਜੱਥੇ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ...