ਜੌੜਾ ਫਾਟਕ ਹਾਦਸੇ ਨੂੰ ਯਾਦ ਕਰ ਅੱਜ ਵੀ ਕੰਬ ਜਾਂਦੇ ਨੇ ਲੋਕ

ਅੱਜ ਭਾਵੇਂ ਅੰਮ੍ਰਿਤਸਰ ਦੇ ਜੌੜਾ ਫਾਟਕ ਵਿਖੇ ਦੁਸਿਹਰੇ ਮੌਕੇ ਹੋਏ ਦਰਦਨਾਕ ਹਾਦਸੇ ਨੂੰ ਸੱਤ ਸਾਲ ਪੂਰੇ ਹੋਣ ਵਾਲੇ ਹਨ ਪਰ ਅਜੇ ਵੀ ਇਸ ਹਾਦਸੇ ਵਿਚ ਮਾਰੇ ਗਏ ਪਰਿਵਾਰਾਂ ਦੇ ਮੈਂਬਰ ਇਸ ਦਰਦਨਾਕ ਹਾਦਸੇ ਨੂੰ ਯਾਦ ਕਰ ਅੱਖਾਂ ਨਮ ਹੋ ਉਠਦੀਆਂ ਹਨ ਤੇ...