ਜਾਵੇਦ ਅਖਤਰ ਤੇ ਕੰਗਨਾ ਦੀ ਕਾਨੂੰਨੀ ਲੜਾਈ ਵਿਸ਼ੇਸ਼ ਅਦਾਲਤ 'ਚ ਪਹੁੰਚੀ

ਮੁੰਬਈ: ਬਾਲੀਵੁੱਡ ਅਦਾਕਾਰਾ ਅਤੇ ਲੋਕ ਸਭਾ ਮੈਂਬਰ ਕੰਗਨਾ ਰਣੌਤ ਅਤੇ ਗੀਤਕਾਰ ਜਾਵੇਦ ਅਖਤਰ ਵਿਚਾਲੇ ਲੜਾਈ ਹੁਣ ਵਿਸ਼ੇਸ਼ ਅਦਾਲਤ ਤੱਕ ਪਹੁੰਚ ਗਈ ਹੈ। ਜਾਵੇਦ ਅਖਤਰ ਨੇ ਕੰਗਨਾ ਰਣੌਤ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਕੰਗਨਾ...