ਵਿਆਹ ਦੇ ਬੰਧਨ 'ਚ ਬੱਝੇ ਨੀਰਜ ਚੋਪੜਾ, ਜਾਣੋ ਕੌਣ ਹੈ ਪਤਨੀ

ਭਾਰਤ ਦੇ ਓਲੰਪਿਕ ਚੈਂਪੀਅਨ ਸੁਪਰਸਟਾਰ ਨੀਰਜ ਚੋਪੜਾ ਨੇ ਨਵੇਂ ਸਾਲ ਵਿੱਚ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਸ਼ਾਨਦਾਰ ਅਤੇ ਸ਼ੋਕਿੰਗ ਸਰਪ੍ਰਾਈਜ਼ ਦਿੱਤਾ ਹੈ। ਜੈਵਲਿਨ ਥ੍ਰੋਅ ਸਟਾਰ ਨੀਰਜ ਚੋਪੜਾ ਨੇ ਆਪਣੀ ਜ਼ਿੰਦਗੀ ਦਾ ਇੱਕ ਨਵਾਂ ਚੈਪਟਰ ਸ਼ੁਰੂ ਕੀਤਾ ਹੈ।...