ਹੁਣ 'ਜਯਾ ਬੱਚਨ' ਤੇ ਕੰਗਨਾ ਦੇ ਫਸੇ ਸਿੰਗ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫਿਲਮ 'ਐਮਰਜੈਂਸੀ' ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹੁਣ ਕੰਗਨਾ ਦੀ 'ਐਮਰਜੈਂਸੀ' ਰਿਲੀਜ਼ ਹੋਣ 'ਚ ਕੁਝ ਹੀ ਦਿਨ ਬਚੇ ਹਨ। ਅਜਿਹੇ 'ਚ ਅਦਾਕਾਰਾ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੀ...