ਝਾਕੀ ਮਾਮਲੇ ਵਿਚ ਜਾਖੜ ਦੇ ਝੂਠ ਦਾ ਪਰਦਾਫਾਸ਼ : ਸੀਐਮ ਮਾਨ

ਚੰਡੀਗੜ੍ਹ, 5 ਜਨਵਰੀ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਦੇ ਮੁੱਦੇ ਉਤੇ ਝੂਠ ਬੋਲਣ ਉਤੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦੀ ਆਲੋਚਨਾ...