ਏਅਰ ਫੋਰਸ 'ਚ ਏਅਰਮੈਨ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਜਲਦ ਅਪਲਾਈ

ਨਵੀਂ ਦਿੱਲੀ, 9ਮਈ, ਪਰਦੀਪ ਸਿੰਘ: ਭਾਰਤੀ ਏਅਰ ਫੋਰਸ ਵੱਲੋਂ ਏਅਰਮੈਨ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਉਮੀਦਵਾਰ ਭਾਰਤੀ ਹਵਾਈ ਸੈਨਾ ਦੀ ਅਧਿਕਾਰਤ ਵੈੱਬਸਾਈਟ airmenselection.cdac.in 'ਤੇ ਜਾ ਕੇ ਅਪਲਾਈ ਕਰਨ ਦੇ ਯੋਗ ਹੋਣਗੇ। 22...