23 Oct 2023 3:57 AM IST
ਵਾਸ਼ਿੰਗਟਨ, 23 ਅਕਤੂਬਰ, ਨਿਰਮਲ : ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਗਾਜ਼ਾ ਦੀ ਤਾਜ਼ਾ ਸਥਿਤੀ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ।...