1 April 2024 8:18 AM IST
ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਕਿਸਾਨਾਂ ਨੇ ਭਾਵੇਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਦਿੱਤੇ ਸੀ ਪਰ ਮੌਜੂਦਾ ਸਮੇਂ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਚੁੱਪ...