ਬਰਤਾਨੀਆ ਸਿੱਖ ਕੈਦੀ 'ਜੌਹਲ' ਦੀ ਰਿਹਾਈ ਦੀ ਮੰਗ ਤੋਂ ਪਿੱਛੇ ਹਟਿਆ

ਨਵੀਂ ਦਿੱਲੀ : ਭਾਰਤ ਵਿੱਚ ਜੀ-20 ਸੰਮੇਲਨ ਤੋਂ ਪਹਿਲਾਂ 70 ਬਰਤਾਨਵੀ ਸੰਸਦ ਮੈਂਬਰਾਂ ਨੇ ਭਾਰਤ ਦੀ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਦੀ ਰਿਹਾਈ ਦਾ ਮੁੱਦਾ ਉਠਾਇਆ ਸੀ। ਹੁਣ ਬ੍ਰਿਟਿਸ਼ ਸਰਕਾਰ ਨੇ ਭਾਰਤ ਸਰਕਾਰ ਕੋਲ ਜੌਹਲ ਦੀ...