'ਆਪ' ਨੇ ਭਾਜਪਾ ਦੇ ਕਿਲ੍ਹੇ ਵਿਚ ਲਾਈ ਸੰਨ੍ਹ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੱਕ ਹੋਰ ਆਗੂ ਨੂੰ ਆਪਣੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਪਟੇਲ ਨਗਰ ਤੋਂ 2020 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੇ...