ਬੀਜੇਪੀ ਵਿਚ ਸ਼ਾਮਲ ਹੋਈ ਪਰਨੀਤ ਕੌਰ

ਨਵੀਂ ਦਿੱਲੀ, 14 ਮਾਰਚ, ਨਿਰਮਲ : ਕੈਪਟਨ ਅਮਰਿੰਦਰ ਦੀ ਪਤਨੀ ਪਰਨੀਤ ਕੌਰ ਬੀਜੇਪੀ ਵਿਚ ਸ਼ਾਮਲ ਹੋ ਗਏ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਂਸਦ ਪਰਨੀਤ ਕੌਰ ਭਾਜਪਾ ਵਿਚ ਸ਼ਾਮਲ ਹੋ ਗਈ। ਭਾਜਪਾ ਵਿਚ ਸ਼ਾਮਲ ਹੋਣ...