28 Aug 2025 1:27 PM IST
ਅਸਾਮ ਵਿੱਚ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਯੂਟਿਊਬ ਪੱਤਰਕਾਰ ਅਭਿਸਾਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਚਾਰ ਹਫ਼ਤਿਆਂ ਲਈ ਗ੍ਰਿਫ਼ਤਾਰੀ ਤੋਂ ਰਾਹਤ ਮਿਲੀ ਹੈ।