ਖਹਿਰਾ ਨੂੰ 27 ਅਕਤੂਬਰ ਤੱਕ ਨਿਆਇਕ ਹਿਰਾਸਤ ਵਿਚ ਨਾਭਾ ਜੇਲ੍ਹ ਭੇਜਿਆ

ਚੰਡੀਗੜ੍ਹ : ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਦੀ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਕੀਤੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਖੁਦ ਨੋਟਿਸ ਜਾਰੀ ਕੀਤਾ ਹੈ। ਐਨਡੀਪੀਐਸ ਮਾਮਲੇ ਵਿੱਚ ਸਰਕਾਰ ਤੋਂ...