23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਿਆ ਜਾਵੇ : ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 23 ਜੁਲਾਈ 2025 ਨੂੰ ਕੈਨੇਡਾ ਦੀ ਧਰਤੀ ਤੋਂ ਜਬਰੀ ਵਾਪਸ ਮੋੜੇ ਗਏ ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੀ 111ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਨੇਹਾ ਜਾਰੀ ਕਰਕੇ...