ਮੁਕਤਸਰ : ਦੋ ਨੌਜਵਾਨਾਂ ਨੇ ਨਹਿਰ ਵਿਚ ਮਾਰੀ ਛਾਲ

ਮੁਕਤਸਰ, 31 ਜਨਵਰੀ, ਨਿਰਮਲ : ਮੁਕਤਸਰ ਵਿਚ 2 ਨੌਜਵਾਨਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ਮੁਕਤਸਰ ਵਿਚ ਪਿੰਡ ਲੂੰਡੇਵਾਲਾ ਨੇੜਿਓਂ ਲੰਘਦੀ ਰਾਜਸਥਾਨ ਫੀਡਰ ਨਹਿਰ ਵਿਚ ਦੋ ਨੌਜਵਾਨਾਂ ਨੇ ਛਾਲ ਮਾਰ ਦਿੱਤੀ, ਜਿਨ੍ਹਾਂ ਨੂੰ ਪਿੰਡ ਵਾਸੀ ਅਤੇ...