ਮਾਨ ਦਲ ਨੇ ਐਸਜੀਪੀਸੀ ਕੋਲੋਂ 1984 ਸਮੇਤ ਸਿੱਖ ਕਤਲੇਆਮ ਦੀ ਜਾਂਚ ਤੇ ਰਿਕਾਰਡ ਮੰਗਿਆ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਾਸ ਤੇ ਪਾਰਟੀ ਦੇ ਜਰਨਲ ਸਕੱਤਰ ਉਪਕਾਰ ਸਿੰਘ ਸੰਧੂ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ...