ਜਸਟਿਨ ਟਰੂਡੋ ਤੋਂ ਅਸਤੀਫੇ ਦੀ ਮੰਗ ਨੇ ਫੜਿਆ ਜ਼ੋਰ

ਕੈਨੇਡਾ : ਬ੍ਰਿਟਿਸ਼ ਕੋਲੰਬੀਆ 'ਚ ਹੋਣ ਵਾਲੀ ਕਾਕਸ ਦੀ ਬੈਠਕ 'ਚ ਬੈਂਕ ਆਫ ਇੰਗਲੈਂਡ ਦੇ ਸਾਬਕਾ ਗਵਰਨਰ ਮਾਰਕ ਕਾਰਨੇ ਨੂੰ ਆਰਥਿਕ ਮਾਮਲਿਆਂ 'ਤੇ ਵਿਸ਼ੇਸ਼ ਸਲਾਹਕਾਰ ਨਿਯੁਕਤ ਕਰਨ ਦਾ ਰਸਮੀ ਐਲਾਨ ਵੀ ਕੀਤਾ ਜਾ ਸਕਦਾ ਹੈ। ਸੋਮਵਾਰ ਨੂੰ ਜਾਰੀ ਕੀਤੇ...