ਕਬੱਡੀ ਖਿਡਾਰੀ ਨੂੰ ਗੋਲੀ ਮਾਰਨ ਵਾਲੇ ਦੋ ਜਣੇ ਕਾਬੂ

ਮੋਗਾ, 2 ਜਨਵਰੀ, ਨਿਰਮਲ : ਪਟਿਆਲਾ ਪੁਲਿਸ ਨੇ ਅਕਤੂਬਰ 2023 ਵਿੱਚ ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਨੂੰ ਉਸਦੇ ਸਾਥੀ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਨੇ...