21 Jun 2025 7:22 PM IST
ਜ਼ਿਲ੍ਹਾ ਗੁਰਦਾਸਪੁਰ ਵਿਚ ਬਟਾਲਾ ਦੇ ਕਲਾਨੌਰ ਰੋਡ ’ਤੇ ਪੈਂਦੇ ਪਿੰਡ ਭਾਗੋਵਾਲ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਪਰਤਦੇ ਸਮੇਂ ਛੁੱਟੀ ਆਏ ਫ਼ੌਜੀ ਮਹਿਕਦੀਪ ਸਿੰਘ ਦੀ ਮੌਤ ਹੋ ਗਈ ਜੋ ਪਿੰਡ...