7 Dec 2025 4:41 PM IST
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਦੀਆਂ ਆਵਾਜ਼ਾਂ ਇਸ ਵੀਡੀਓ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਵੀ ਤਲਬ ਕਰਕੇ ਜਾਂਚ ਕੀਤੀ ਜਾਵੇ।