ਸਿੰਗਰ ਕਮਲ ਖਾਨ ਬੁਰੇ ਫਸੇ, ਪੁਲਿਸ ਕੋਲ ਪੁੱਜੀ ਸ਼ਿਕਾਇਤ

ਲੁਧਿਆਣਾ, 7 ਅਕਤੂਬਰ, ਨਿਰਮਲ : ਪੰਜਾਬੀ ਗਾਇਕ ਕਮਲ ਖਾਨ ਬੁਰੇ ਫਸਦੇ ਨਜ਼ਰ ਆ ਰਹੇ ਹਨ। ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਉਨ੍ਹਾਂ...