11 April 2026 6:52 PM IST
ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਬਿਲਕੁਲ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਹੁਤ ਸਖ਼ਤ ਬਿੱਲ ਲਿਆ ਰਹੀ ਹੈ। ਉਨ੍ਹਾਂ...