ਸਰਪੰਚ ਦੇ ਕਕਾਰਾਂ ਦਾ ਮਾਮਲਾ,ਪਿੰਡ ਨੇ ਚੁੱਕਿਆ ਇਹ ਵੱਡਾ ਕਦਮ

ਦੇਸ ਦੇ ਪ੍ਰਧਾਨ ਮੰਤਰੀ ਵੱਲੋਂ ਦਿੱਲੀ ਦੇ ਲਾਲ ਕਿਲੇ ਵਿਖੇ 15 ਅਗਸਤ ਨੂੰ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨੀ ਸੀ ਇਸ ਤੋਂ ਪਹਿਲਾਂ ਪਿੰਡ ਕਾਲਸਨਾ ਦੇ ਸਰਪੰਚ ਗੁਰਧਿਆਨ ਸਿੰਘ ਨੂੰ ਸਪੈਸ਼ਲ ਇਨਵੀਟੇਸ਼ਨ ਦੇ ਕੇ ਪ੍ਰੋਗਰਾਮ ਵਿੱਚ ਬੁਲਾਇਆ ਗਿਆ ਸੀ। ਪਰ...