ਨਗਰ ਕੀਰਤਨ ਦੌਰਾਨ ਕਪੂਰਥਲਾ ਸ਼ਹਿਰ 'ਚ ਖੁੱਲ੍ਹੇ ਰਹੇ ਸ਼ਰਾਬ ਦੇ ਠੇਕੇ

ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਸਬੰਧੀ ਕਪੂਰਥਲਾ ਦੇ ਸਟੇਟ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਏ ਗਏ। ਇਸ ਦੌਰਾਨ ਨਗਰ ਕੀਰਤਨ ਦੇ ਰੂਟ ਵਾਲੇ ਰਸਤੇ ਤੇ ਸ਼ਰਾਬ ਦੇ ਠੇਕੇ...