15 Jan 2024 9:06 AM IST
ਕਪੂਰਥਲਾ, 15 ਜਨਵਰੀ, ਨਿਰਮਲ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਰੀਕ...