ਲੈਫਟੀਨੈਂਟ ਕਰਨਲ ਕਰਨਬੀਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਜਲੰਧਰ, 26 ਦਸੰਬਰ, ਨਿਰਮਲ : ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਦੀ 8 ਸਾਲ ਤੱਕ ਕੋਮਾ ਵਿੱਚ ਰਹਿਣ ਤੋਂ ਬਾਅਦ ਪੰਜਾਬ ਦੇ ਜਲੰਧਰ ਦੇ ਮਿਲਟਰੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਅੱਜ ਭਾਰਤੀ ਫੌਜ ਦੇ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦਾ ਰਾਮ ਬਾਗ...