30 Dec 2023 10:08 AM IST
ਵਿੰਨੀਪੈਗ, 30 ਦਸੰਬਰ, ਸ਼ੇਖਰ ਰਾਏ- ਕੈਨੇਡਾ ਤੋਂ ਪੰਜਾਬੀਆਂ ਲਈ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਵਿੰਨੀਪੈਗ ਵਿਚ ਸਟੂਡੈਂਟ ਵੀਜ਼ਾ ’ਤੇ ਪੜ੍ਹਾਈ ਕਰਨ ਆਏ 20 ਸਾਲਾ ਪੰਜਾਬੀ ਨੌਜਵਾਨ ਕਰਨਵੀਰ ਸਿੰਘ ਦੀ ਨਿਮੋਨੀਆ ਦੇ ਇਲਾਜ ਦੌਰਾਨ ਮੌਤ ਹੋ...