ਸਮਾਣਾ ਦੇ ਪਿੰਡ ਕਰਹਾਲੀ ’ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

ਪਟਿਆਲਾ ਦੇ ਹਲਕਾ ਸਮਾਣਾ ਦੇ ਪਿੰਡ ਕਰਹਾਲੀ ਸਾਹਿਬ ਗੁਰੂ ਘਰ ਦੇ ਅੱਗੇ ਉਸ ਸਮੇਂ ਇਕ ਭਿਆਨਕ ਹਾਦਸਾ ਵਾਪਰ ਜਦੋਂ ਇਕ ਜੇਸੀਬੀ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜੇਸੀਬੀ ਦਾ...