ਪੰਜਾਬ ਵਰਗਾ ਹੁੰਦਾ ਜਾ ਰਿਹਾ ਹੈ ਜੰਮੂ ਕਸ਼ਮੀਰ ਦਾ ਹਾਲ!

ਸ੍ਰੀਨਗਰ, (ਸ਼ਾਹ) : ਪੰਜਾਬ ਵਿਚ ਇਸ ਸਮੇਂ ਨਸ਼ੇ ਨੇ ਆਪਣੇ ਪੂਰੀ ਤਰ੍ਹਾਂ ਪੈਰ ਪਸਾਰੇ ਹੋਏ ਨੇ, ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿਚ ਨੌਜਵਾਨ ਨਸ਼ੇ ਦੀ ਦਲਦਲ ਵਿਚ ਗਰਕਦੇ ਜਾ ਰਹੇ ਨੇ ਅਤੇ ਇਸ ਦੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦੈ। ਭਾਵੇਂ...